ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ

TeamGlobalPunjab
0 Min Read

ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ ਅਤੇ ਇਹ ਵਧੀਆਂ ਹੋਈਆਂ ਕੀਮਤਾਂ ਮੰਗਲਵਾਰ ਤੋਂ ਲਾਗੂ ਕਰ ਦਿਤੀਆਂ ਗਈਆਂ ਹਨ। ਦੱਸ ਦਈਏ ਕਿ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 2 ਰੁਪਏ ਦਾ ਵਾਧਾ ਪ੍ਰਤੀ ਲੀਟਰ ਕੀਤਾ ਗਿਆ ਹੈ।

Share this Article
Leave a comment