Home / News / ਅਮਰੀਕਾ ’ਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਨੇ ਕੀਤਾ ਹਮਲਾ

ਅਮਰੀਕਾ ’ਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਨੇ ਕੀਤਾ ਹਮਲਾ

ਨਿਊਯਾਰਕ: ਅਮਰੀਕਾ ’ਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕੀਤਾ ਹੈ।ਨਿਊਯਾਰਕ ’ਚ ਜੇਐੱਫਕੇ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਉਤਾਰ ਦਿੱਤੀ ਗਈ ਅਤੇ ਅਪਸ਼ਬਦ ਵੀ ਬੋਲੇ ਗਏ।

ਇੰਟਰਨੈੱਟ ਮੀਡੀਆ ’ਤੇ ਅਪਲੋਡ ਕੀਤੇ ਗਏ ਇਕ ਵੀਡੀਓ ਕਾਰਨ ਇਹ ਮਾਮਲਾ ਸਾਹਮਣੇ ਆਇਆ ਹੈ। 26 ਸੈਕਿੰਡ ਦਾ ਇਹ ਵੀਡੀਓ ਨਵਜੋਤ ਪਾਲ ਕੌਰ ਨਾਂ ਦੀ ਔਰਤ ਵੱਲੋਂ ਬੀਤੀ ਚਾਰ ਜਨਵਰੀ ਨੂੰ ਟਵਿੱਟਰ ’ਤੇ ਅਪਲੋਡ ਕੀਤਾ ਗਿਆ।ਜਿਸ ਵਿਚ ਇਕ ਵਿਅਕਤੀ ਨੂੰ ਹਵਾਈ ਅੱਡੇ ਦੇ ਬਾਹਰ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਕਰਦੇ ਦਿਖਾਇਆ ਗਿਆ ਸੀ। ਉਸ ਨੇ ਕਿਹਾ ਕਿ ਇਹ ਵੀਡੀਓ ਹਵਾਈ ਅੱਡੇ ‘ਤੇ ਇਕ ਰਾਹਗੀਰ ਨੇ ਬਣਾਈ ਸੀ।

Check Also

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ …

Leave a Reply

Your email address will not be published. Required fields are marked *