Home / News / ਓਨਟਾਰੀਓ ਦੇ ਕੋਵਿਡ-19 ਵੈਕਸੀਨ ਸਿਸਟਮ ‘ਚ ਸੰਨ੍ਹ ਲਾਉਣ ਦੇ ਮਾਮਲੇ ‘ਚ ਦੋ ਵਿਅਕਤੀ ਗ੍ਰਿਫਤਾਰ

ਓਨਟਾਰੀਓ ਦੇ ਕੋਵਿਡ-19 ਵੈਕਸੀਨ ਸਿਸਟਮ ‘ਚ ਸੰਨ੍ਹ ਲਾਉਣ ਦੇ ਮਾਮਲੇ ‘ਚ ਦੋ ਵਿਅਕਤੀ ਗ੍ਰਿਫਤਾਰ

ਓਨਟਾਰੀਓ : ਓਨਟਾਰੀਓ ਦੇ ਕੋਵਿਡ-19 ਵੈਕਸੀਨ ਸਿਸਟਮ ਵਿੱਚ ਸੰਨ੍ਹ ਲਾਉਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਸਾਈਬਰਸਕਿਊਰਿਟੀ ਦੀ ਉਲੰਘਣਾਂ ਕਰਨ ਵਾਲੇ ਦੋ ਮਸ਼ਕੂਕਾਂ ਨੂੰ ਉਨ੍ਹਾਂ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਵਿੱਚੋਂ ਇੱਕ ਪ੍ਰੋਵਿੰਸ਼ੀਅਲ ਸਰਕਾਰ ਦਾ ਮੁਲਾਜ਼ਮ ਵੀ ਹੈ।ਪੁਲਿਸ ਨੇ ਓਨਟਾਰੀਓ ਦੇ 21 ਸਾਲਾ ਅਯੂਬ ਸਈਅਦ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਵੈਕਸੀਨ ਕਾਂਟੈਕਟ ਸੈਂਟਰ ਵਿੱਚ ਕੰਮ ਕਰਦਾ ਹੈ ਤੇ ਉਹ ਮਨਿਸਟਰੀ ਆਫ ਗਵਰਮੈਂਟ ਐਂਡ ਕੰਜ਼ਿਊਮਰ ਸਰਵਿਿਸਜ਼ ਦਾ ਮੁਲਾਜ਼ਮ ਹੈ। ਪੁਲਿਸ ਨੇ ਕਿਊਬਿਕ ਦੇ 22 ਸਾਲਾ ਰਹੀਮ ਅਬਦੂ ਨੂੰ ਵੀ ਗ੍ਰਿਫਤਾਰ ਕੀਤਾ ਹੈ।

Check Also

ਡੱਗ ਫੋਰਡ ਨੇ ਓਟਾਵਾ ਨੂੰ ਨਵੇਂ ਕੋਵਿਡ ਵੈਰੀਏਂਟ ਨਾਲ ਜੁੜੇ ਦੇਸ਼ਾਂ ਦੀਆਂ ਫਲਾਈਟਾਂ ‘ਤੇ ਤੁਰੰਤ ਪਾਬੰਦੀ ਲਗਾਉਣ ਦੀ ਕੀਤੀ ਮੰਗ

ਟੋਰਾਂਟੋ : ਅਫਰੀਕਾ ‘ਚ ਲੱਭੇ ਗਏ ਕੋਰੋਨਾ ਦੇ ਨਵੇਂ ਵੈਰੀਏਂਟ ਨੇ ਮੁੜ ਤੋਂ ਕਈ ਮੁਲਕਾਂ …

Leave a Reply

Your email address will not be published. Required fields are marked *