Home / News / ਕੇਂਦਰੀ ਕਰਮਚਾਰੀਆਂ ਅਤੇ 12 ਸਾਲ ਤੇ ਉਸ ਤੋਂ ਵੱਧ ਉਮਰ ਦੇ ਯਾਤਰੀਆਂ ਲਈ ਕੋਵਿਡ-19 ਟੀਕਾਕਰਣ ਲਾਜ਼ਮੀ:ਜਸਟਿਨ ਟਰੂਡੋ

ਕੇਂਦਰੀ ਕਰਮਚਾਰੀਆਂ ਅਤੇ 12 ਸਾਲ ਤੇ ਉਸ ਤੋਂ ਵੱਧ ਉਮਰ ਦੇ ਯਾਤਰੀਆਂ ਲਈ ਕੋਵਿਡ-19 ਟੀਕਾਕਰਣ ਲਾਜ਼ਮੀ:ਜਸਟਿਨ ਟਰੂਡੋ

ਕੈਨੇਡਾ ਦੀ ਜਸਟਿਨ ਟਰੂਡੋ ਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ 12 ਸਾਲ ਤੇ ਉਸ ਤੋਂ ਵੱਧ ਉਮਰ ਦੇ ਹਰ ਤਰ੍ਹਾਂ ਦੇ ਯਾਤਰੀਆਂ ਲਈ ਕੋਵਿਡ-19 ਟੀਕਾਕਰਣ ਲਾਜ਼ਮੀ ਕਰ ਦਿੱਤਾ ਹੈ।

ਇਸ ਐਲਾਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕੋਰ ਪਬਲਿਕ ਪ੍ਰਸ਼ਾਸਨ ਵਿਚ ਸਾਰੇ ਸੰਘੀ ਕਰਮਚਾਰੀਆਂ ਨੂੰ 29 ਅਕਤੂਬਰ ਤੱਕ ਪੂਰੀ ਤਰ੍ਹਾਂ ਨਾਲ ਟੀਕਾਕਰਣ ਕਰਵਾਉਣ ਲਈ ਕਿਹਾ ਗਿਆ ਹੈ। ਆਦੇਸ਼ ਮੁਤਾਬਕ ਜਿਹੜੇ ਲੋਕ ਪੂਰੀ ਤਰ੍ਹਾਂ ਨਾਲ ਟੀਕਾ ਨਹੀਂ ਲਗਵਾ ਪਾਏ ਹਨ ਜਾਂ ਉਸ ਤਾਰੀਖ਼ ਤੱਕ ਆਪਣੇ ਟੀਕਾਕਰਣ ਦੀ ਸਥਿਤੀ ਦਾ ਖੁਲਾਸਾ ਨਹੀਂ ਕਰਦੇ ਹਨ ਉਹਨਾਂ ਨੂੰ ਬਿਨਾਂ ਤਨਖਾਹ ਦੇ ਪ੍ਰਬੰਧਕੀ ਛੁੱਟੀ ‘ਤੇ ਰੱਖਿਆ ਜਾਵੇਗਾ।

Check Also

ਚੰਨੀ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼ : ਡਾ : ਦਲਜੀਤ ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਚੰਨੀ ਸਰਕਾਰ …

Leave a Reply

Your email address will not be published. Required fields are marked *