Home / News / ਜੰਗਲਾਤ ਮੰਤਰੀ ਪੰਜਾਬ ਸ੍ਰ. ਸੰਗਤ ਸਿੰਘ ਗਿਲਜੀਆਂ ਨੇ ਵਣ ਭਵਨ ਮੋਹਾਲੀ ਵਿੱਚ ਅਚਨਚੇਤ ਕੀਤੀ ਚੈਕਿੰਗ

ਜੰਗਲਾਤ ਮੰਤਰੀ ਪੰਜਾਬ ਸ੍ਰ. ਸੰਗਤ ਸਿੰਘ ਗਿਲਜੀਆਂ ਨੇ ਵਣ ਭਵਨ ਮੋਹਾਲੀ ਵਿੱਚ ਅਚਨਚੇਤ ਕੀਤੀ ਚੈਕਿੰਗ

ਮੋਹਾਲੀ: ਜੰਗਲਾਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਅੱਜ ਅਚਾਨਕ ਵਣ ਭਵਨ ਮੋਹਾਲੀ ਵਿੱਚ ਚੈਕਿੰਗ ਲਈ ਪਹੁੰਚੇ । ਜਿਥੇ ਕਈ ਅਫ਼ਸਰ ਡਿਊਟੀ ਤੋਂ ਗ਼ੈਰ-ਹਾਜ਼ਰ ਸਨ। ਗਿਲਜੀਆਂ ਨੇ ਕਿਹਾ ਕਿ ਡਿਊਟੀ ਦੌਰਾਨ ਕੰਮ ਵਿੱਚ ਕੁਤਾਹੀ ਨਹੀਂ ਬਰਦਾਸ਼ਤ ਕੀਤੀ ਜਾਵੇਗੀ।

Check Also

ਆਮ ਆਦਮੀ ਪਾਰਟੀ ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਦੋਂ …

Leave a Reply

Your email address will not be published. Required fields are marked *