Home / News / ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ : ਰਾਹੁਲ ਗਾਂਧੀ

ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ : ਰਾਹੁਲ ਗਾਂਧੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ‘ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ।ਬੇਇਨਸਾਫ਼ੀ ਖ਼ਿਲਾਫ਼ ਇਸ ਜਿੱਤ ’ਤੇ ਵਧਾਈ। ਜੈ ਹਿੰਦ, ਜੈ ਹਿੰਦ ਕਿਸਾਨ

Check Also

ਰਿਆਇਤਾਂ ਅਤੇ ਲੁਭਾਉਣੇ ਸੁਪਨੇ, ਗਰੀਬ ਦਾ ਢਿੱਡ ਨਹੀਂ ਭਰ ਸਕਦੇ

ਗੁਰਮੀਤ ਸਿੰਘ ਪਲਾਹੀ     ਇਹ ਕਿਹੋ ਜਿਹਾ ਵਿਕਾਸ ਹੈ ਕਿ ਇੱਕ ਪਾਸੇ ਦੇਸ਼ ਦੀ …

Leave a Reply

Your email address will not be published. Required fields are marked *