Home / ਮਨੋਰੰਜਨ / ਨਹੀਂ ਰਹੇ ਪ੍ਰਸਿੱਧ ਪੰਜਾਬੀ ਗਾਇਕ ਕਰਤਾਰ ਸਿੰਘ ਰਮਲਾ!

ਨਹੀਂ ਰਹੇ ਪ੍ਰਸਿੱਧ ਪੰਜਾਬੀ ਗਾਇਕ ਕਰਤਾਰ ਸਿੰਘ ਰਮਲਾ!

ਮੁਕਤਸਰ ਸਾਹਿਬ : ਪੰਜਾਬੀ ਗਾਇਕ ਕਰਤਾਰ ਸਿੰਘ ਰਮਲਾ ਅੱਜ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜੇਕਰ ਉਨ੍ਹਾਂ ਦੀ ਉਮਰ ਦੀ ਗਲ ਕਰੀਏ ਤਾਂ ਉਹ 73 ਸਾਲ ਦੇ ਸਨ। ਦਸ ਦੇਈਏ ਕਿ ਪੰਜਾਬੀ ਕਲਾਕਾਰੀ ਖੇਤਰ ਚ ਉਨ੍ਹਾ ਨੇ ਚੰਗਾ ਨਾਮਣਾ ਖੱਟਿਆ ਹੈ।

Check Also

ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਨਿਊਜ਼ ਡੈਸਕ: ਕੋਰੋਨਾ ਵਾਇਰਸ ਕੋਵਿਡ 19 ਪਾਜ਼ਿਟਿਵ ਬਾਲੀਵੁਡ ਸਿੰਗਰ ਕਨਿਕਾ ਕਪੂਰ ਨੂੰ ਆਖਿਰਕਾਰ ਹਸਪਤਾਲ ਤੋਂ …

Leave a Reply

Your email address will not be published. Required fields are marked *