Home / ਪੰਜਾਬ / ਪੰਜਾਬ ਸਰਕਾਰ ਨੇ  ਪੰਜਾਬ ਦੇ 7 ਆਈਪੀਐਸ ਅਤੇ 2 ਪੀਪੀਐਸ ਅਫਸਰਾਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ  ਪੰਜਾਬ ਦੇ 7 ਆਈਪੀਐਸ ਅਤੇ 2 ਪੀਪੀਐਸ ਅਫਸਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ  ਪੰਜਾਬ ਦੇ 7 ਆਈਪੀਐਸ ਅਤੇ 2 ਪੀਪੀਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ।ਇਨ੍ਹਾਂ ਵਿਚ ਤਿੰਨ ਜ਼ਿਲ੍ਹਿਆਂ ਫਿਰੋਜ਼ਪੁਰ, ਬਰਨਾਲਾ ਤੇ ਗੁਰਦਾਸਪੁਰ ਦੇ SSP ਵੀ ਸ਼ਾਮਲ ਹਨ । ਜਿੰਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ।

Check Also

ਰਾਜਾ ਵੜਿੰਗ ਨੇ ਜਥੇਦਾਰ ਦੇ ਹਥਿਆਰਾਂ ਵਾਲੇ ਬਿਆਨ ਨੂੰ ਲੈ ਕੇ ਚੁੱਕੇ ਸਵਾਲ

ਚੰਡੀਗੜ੍ਹ: ਰਾਜਾ ਵੜਿੰਗ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ …

Leave a Reply

Your email address will not be published.