Home / News / ਪੰਜਾਬ ਸਰਕਾਰ ਨੇ ਸਤਬੀਰ ਸਿੰਘ ਖਟੜਾ ਨੂੰ ਸ਼ੂਗਰਫੈੱਡ ਦਾ ਚੇਅਰਮੈਨ ਕੀਤਾ ਨਿਯੁਕਤ

ਪੰਜਾਬ ਸਰਕਾਰ ਨੇ ਸਤਬੀਰ ਸਿੰਘ ਖਟੜਾ ਨੂੰ ਸ਼ੂਗਰਫੈੱਡ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ-  ਪੰਜਾਬ ਸਰਕਾਰ ਨੇ ਸਤਬੀਰ ਸਿੰਘ ਖਟੜਾ ਨੂੰ ਸ਼ੂਗਰਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਤਬੀਰ ਸਿੰਘ ਖਟੜਾ ਨੇ ਕੁੱਝ ਸਮਾਂ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਸਤਬੀਰ ਸਿੰਘ ਖਟੜਾ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਮੁੱਖ ਸੇਵਾਦਾਰ/ਪ੍ਰਧਾਨ ਸਨ।

Check Also

ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ …

Leave a Reply

Your email address will not be published.