Home / ਸੰਸਾਰ / ਵੱਡੀ ਖ਼ਬਰ : ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਨੇ ਵੈਸ਼ਿਵਕ ਅੱਤਵਾਦੀ ਐਲਾਨਿਆ

ਵੱਡੀ ਖ਼ਬਰ : ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਨੇ ਵੈਸ਼ਿਵਕ ਅੱਤਵਾਦੀ ਐਲਾਨਿਆ

ਨਵੀਂ ਦਿੱਲੀ : ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਸਰਗਨਾ ਮਸੂਦ ਅਜ਼ਹਰ ਨੂੰ ਆਖ਼ਰਕਾਰ ਸੰਯੁਕਤ ਰਾਸ਼ਟਰ ਨੇ ਵੈਸ਼ਵਿਕ ਅੱਤਵਾਦੀ ਐਲਾਨ ਦਿੱਤਾ ਹੈ। ਸੰਯੁਕਤ ਰਾਸ਼ਟਰ ਦੀ 1267 ਸੈਂਕਸ਼ਨ ਕਮੇਟੀ ਨੇ ਮਸੂਦ ਤੇ ਇਹ ਕਾਰਵਾਈ ਪਾਕਿਸਤਾਨ ਅਤੇ ਚੀਨ ਵਲੋਂ ਅਜਿਹਾ ਕਰਨ ਲਈ ਦਿੱਤੀ ਗਈ ਹਰੀ ਝੰਡੀ ਤੋਂ ਬਾਅਦ ਕੀਤੀ ਹੈ। ਦੱਸ ਦਈਏ ਕਿ ਪੁਲਵਾਮਾਂ ਹਮਲੇ ਤੋਂ ਬਾਅਦ ਮਸੂਦ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਦੀ ਜਿੰਮੇਵਾਰੀ ਲਈ ਸੀ।

Check Also

ਪੰਜਾਬ ਸਰਕਾਰ ਵੱਲੋਂ ਨੰਨ੍ਹੀ ਟਿਕ-ਟਾਕ ਸਟਾਰ ਨੂਰ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਚੈੱਕ

ਮੋਗਾ: ਅੱਜ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ …

Leave a Reply

Your email address will not be published. Required fields are marked *