ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਨਰਿੰਦਰ ਮੋਦੀ ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਏ ਨਤਮਸਤਕ

TeamGlobalPunjab
1 Min Read

ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ  ਵਿਖੇ ਨਤਮਸਤਕ  ਹੋਏ ।

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ।

 

ਪੀ.ਐੱਮ. ਮੋਦੀ ਬਿਨਾਂ ਕਿਸੀ ਸੁਰੱਖਿਆ ਦੇ ਪਹੁੰਚੇ ਸਨ ਗੁਰਦੁਆਰਾ ਸਾਹਿਬ।

 

 

 

ਇਸ ਤੋਂ ਪਹਿਲਾਂ ਨਰਿੰਦਰ ਮੋਦੀ ਵੱਲੋਂ ਟਵੀਟ ਕਰ ਕੇ ਵੀ ਸਮੂਹ ਸਾਧ-ਸੰਗਤ ਨੂੰ ਵਧਾਈ ਦਿੱਤੀ ਗਈ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਤੇ ਦੱਬੇ -ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਕਦੇ ਨਹੀਂ ਝੁਕੇ।  ਉਨ੍ਹਾਂ ਦਾ ਸਰਵਉੱਚ ਤਿਆਗ ਸਭ ਨੂੰ ਸ਼ਕਤੀ ਤੇ ਪ੍ਰੇਰਣਾ ਦਿੰਦਾ ਹੈ।’

https://twitter.com/narendramodi/status/1388303592952537094?ref_src=twsrc%5Etfw%7Ctwcamp%5Etweetembed%7Ctwterm%5E1388303592952537094%7Ctwgr%5E%7Ctwcon%5Es1_&ref_url=https%3A%2F%2Fpublish.twitter.com%2F%3Fquery%3Dhttps3A2F2Ftwitter.com2Fnarendramodi2Fstatus2F1388303592952537094widget%3DTweet

 

Share this Article
Leave a comment