ਅਮਰੀਕਾ ਵਿੱਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਵਿੱਚ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੌਹਨ ਹਾਪਕਿੰਸ ਦੇ ਅੰਕੜਿਆਂ ਮੁਤਾਬਕ ਇੱਥੇ ਪਿਛਲੇ 24 ਘੰਟਿਆ ਵਿੱਚ 1883 ਲੋਕਾਂ ਦੀ ਮੌਤ ਹੋਈ ਹੈ।

ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ 28 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਮਰੀਜ਼ਾਂ ਦੀ ਗਿਣਤੀ 32 ਲੱਖ 20 ਹਜ਼ਾਰ ਨੂੰ ਪਾਰ ਕਰ ਗਈ ਹੈ। ਜਦਕਿ ਦਸ ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ । ਦੁਨੀਆ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਵਿੱਚ ਮ੍ਰਿਤਕਾਂ ਦੀ ਗਿਣਤੀ 61 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 10 ਲੱਖ 64 ਹਜ਼ਾਰ ਤੋਂ ਜ਼ਿਆਦਾ ਲੋਕ ਲਪੇਟ ਵਿੱਚ ਹਨ ।

Share this Article
Leave a comment