ਆਪ ਨੇ ਉਮੀਦਵਾਰਾਂ ਦੀ 7ਵੀਂ ਸੂਚੀ ਕੀਤੀ ਜਾਰੀ ,ਮਲੋਟ ਤੋਂ ਡਾ. ਬਲਜੀਤ ਕੌਰ ‘ਤੇ ਜਤਾਇਆ ਭਰੋਸਾ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕੀਤੀ ਹੈ।  AAP ਨੇ ਮਲੋਟ ਤੋਂ ਡਾ. ਬਲਜੀਤ ਕੌਰ ‘ਤੇ ਭਰੋਸਾ ਜਤਾਇਆ ਹੈ ।

ਆਮ ਆਦਮੀ ਪਾਰਟੀ ਦੇ ਵੱਲੋਂ ਹਲਕਾ ਮਲੋਟ ਤੋਂ ਡਾਕਟਰ ਬਲਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ  ਗਿਆ ਹੈ । ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਪੰਜਾਬ ਪ੍ਰਭਾਰੀ ਰਾਘਵ ਚੱਢਾ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿੱਚ ਆਪ ਪਾਰਟੀ ਹੋਏ ਸ਼ਾਮਲ ਹੋਏ ਸਨ ।

Share This Article
Leave a Comment