‘ਆਪ’  ਵਲੋਂ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ,8 ਸੀਟਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ

TeamGlobalPunjab
0 Min Read

ਚੰਡੀਗੜ੍ਹ:  ਆਮ ਆਦਮੀ ਪਾਰਟੀ  ਵਲੋਂ ਅੱਜ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 8 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਪਾਰਟੀ ਵੱਲੋਂ 96 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Share this Article
Leave a comment