ਕੈਪਟਨ ਸਰਕਾਰ ਨੇ ਸੂਬੇ ਵਿੱਚ ਕਰਫਿਊ ਖੋਲ੍ਹਣ ਦਾ ਕੀਤਾ ਐਲਾਨ, ਮਿਲੀਆਂ ਵਿਸੇਸ਼ ਛੋਟਾਂ

TeamGlobalPunjab
1 Min Read

ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਜਿਥੇ ਦੇਸ਼ ਅੰਦਰ ਕੇਂਦਰ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਲੌਕ ਡਾਉਨ ਕੀਤਾ ਗਿਆ ਹੈ ਉਥੇ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਫਿਊ ਲਗਾਇਆ ਗਿਆ ਸੀ । ਇਸ ਕਰਫਿਊ ਨੂੰ ਹੁਣ ਕੈਪਟਨ ਸਰਕਾਰ ਵਲੋਂ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ ।ਪਰ ਸੂਬੇ ਅੰਦਰ ਲੌਕ ਡਾਉਨ ਅਜੇ ਵੀ ਬਰਕਰਾਰ ਰਹੇਗਾ।

https://www.facebook.com/Capt.Amarinder/videos/1428303667354525/

ਦਸ ਦੇਈਏ ਕਿ ਕਾਂਗਰਸ ਸਰਕਾਰ ਵਲੋਂ ਲੌਕ ਡਾਉਨ ਦੀ ਮਿਆਦ 31 ਮਈ ਤੱਕ ਵਧਾ ਦਿੱਤੀ ਗਈ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਉਹ  ਲੌਕਡਾ -ਨ -4 ਦੌਰਾਨ ਕਾਫ਼ੀ ਰਾਹਤ ਦੇਣਗੇ ਪਰ ਇਸ ਲਈ ਲੋਕਾਂ ਦੇ ਸਾਥ ਦੀ ਜਰੂਰਤ ਹੋਵੇਗੀ ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲ ਅਜੇ ਬੰਦ ਰਹਿਣਗੇ।

Share this Article
Leave a comment