ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਸਵੇਰੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ‘ਚ ਅਚਨਚੇਤ ਕੀਤੀ ਚੈਕਿੰਗ

TeamGlobalPunjab
0 Min Read

ਮੋਹਾਲੀ : ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਸਵੇਰੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ‘ਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਗ਼ੈਰ-ਹਾਜ਼ਰੀ ਚੈੱਕ ਕੀਤੀ ਗਈ ਤੇ ਮੁਸ਼ਕਲਾਂ ਸੁਣੀਆਂ ਗਈਆਂ।

Share this Article
Leave a comment