ਗੁਰਦਾਸਪੁਰ ‘ਚ ਪੁਲਿਸ ਨੇ ਟਿਫਨ ਬੰਬ ਅਤੇ ਚਾਰ ਹੈਂਡ ਗ੍ਰੇਨੇਡ ਕੀਤੇ ਬਰਾਮਦ

TeamGlobalPunjab
0 Min Read

ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਆਰਡੀਐਕਸ ਮਿਲਣ ਤੋਂ ਬਾਅਦ ਹੁਣ ਟਿਫਨ ਬੰਬ ਤੇ ਚਾਰ ਹੈਂਡ ਗ੍ਰਨੇਡ ਮਿਲਣ ਨਾਲ ਹੜਕੰਪ ਮਚ ਗਿਆ ਹੈ। ਗੁਰਦਾਸਪੁਰ ਪੁਲਿਸ ਨੇ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਪੁਲਿਸ ਨੇ ਟਿਫਿਨ ਬੰਬ ਅਤੇ ਵਿਸਫੋਟਕ ਵੀ ਬਰਾਮਦ ਕੀਤਾ ਹੈ। ਦੂਜੇ ਪਾਸੇ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਮੁੱਖ ਦੋਸ਼ੀ ਦੀ ਭਾਲ ਜਾਰੀ ਹੈ।

Share this Article
Leave a comment