ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਨੇ ਹਾਹਾਕਾਰ ਮਚਾ ਦਿੱਤੀ ਹੈ । ਇਸ ਨਾਲ ਨਜਿੱਠਣ ਲਈ ਚੰਡੀਗੜ੍ਹ ਪੁਲਿਸ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਰਹੀ ਹੈ । ਦਸਣਯੋਗ ਹੈ ਕਿ ਇਥੇ ਕੋਰੋਨਾ ਪਾਜਿਟਿਵ ਮਰੀਜ਼ਾਂ ਦੀ ਗਿਣਤੀ 90 ਦੇ ਕਰੀਬ ਪੁੱਜ ਗਈ ਹੈ । ਇਸੇ ਦੌਰਾਨ ਚੰਡੀਗੜ੍ਹ ਪੁਲਿਸ ਦੇ ਏ ਐਸ ਆਈ ਭੁਪਿੰਦਰ ਸਿੰਘ ਨੇ ਗੀਤ ਗਾ ਕੇ ਲੋਕਾਂ ਨੂੰ ਸਮਝਾਇਆ ਹੈ ।
ਆਓ ਸੁਣਦੇ ਹਾਂ ਏ ਐਸ ਆਈ ਭੁਪਿੰਦਰ ਸਿੰਘ ਦਾ ਇਹ ਗੀਤ