ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ‘ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ।ਬੇਇਨਸਾਫ਼ੀ ਖ਼ਿਲਾਫ਼ ਇਸ ਜਿੱਤ ’ਤੇ ਵਧਾਈ। ਜੈ ਹਿੰਦ, ਜੈ ਹਿੰਦ ਕਿਸਾਨ
देश के अन्नदाता ने सत्याग्रह से अहंकार का सर झुका दिया।
अन्याय के खिलाफ़ ये जीत मुबारक हो!
जय हिंद, जय हिंद का किसान!#FarmersProtest https://t.co/enrWm6f3Sq
— Rahul Gandhi (@RahulGandhi) November 19, 2021