ਸੁਲਤਾਨਪੁਰ ਲੋਧੀ : ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਮੌਜੂਦ ਸਨ ।

Sign in to your account