ਕਪੂਰਥਲਾ : ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਪਿੰਡ ਦੇ ਮੋਥਨਵਾਲ ਪਿੰਡ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 6 ਲੋਕਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਦੇਨਕਾਬ ਮਾਮਲੇ ਵਿੱਚ ਦੇ ਹਥਿਆਰਾਂ ਸਣੇ ਕਾਬੂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਤੋਂ ਵਿਦੇਸ਼ੀ ਹਥਿਆਰ ਵੀ ਬਰਾਮਦ ਹੋਏ ਹਨ ਤੇ ਇਹ ਸਾਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਨੇ ਇਸ ਪੂਰੀ ਕਾਰਵਾਈ ਨੂੰ ਗੁਪਤ ਤਰੀਕੇ ਨਾਲ ਅੰਜਾਮ ਦਿੱਤਾ ਹੈ। ਪੁਲਿਸ ਨੇ ਰਾਉਂਡ ਅੱਪ ਕੀਤੇ ਗਏ 6 ਲੋਕਾਂ ਖ਼ਿਲਾਫ਼ ਗੈਰ ਕਾਨੂੰਨੀ ਗਤਿਵਿਦਿਆਂ ਦੇ ਕਾਨੂੰਨ ਦੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।