ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 28 ਦਸੰਬਰ ਦੀ ਛੁੱਟੀ ਦਾ ਐਲਾਨ

TeamGlobalPunjab
0 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਫਤਿਹਗੜ੍ਹ ਸਾਹਿਬ-2019 ਦੇ ਸਬੰਧ ਵਿੱਚ ਮਿਤੀ 28-12-2019 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਕੇਵਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

Share this Article
Leave a comment