ਵਾਇਰਲ ਵੀਡੀਓ: ਲੋਕ ਸਭਾ ਚੋਣਾਂ ਨੇੜੇ ਆਉਣ ਕਰਕੇ ਚੋਣ ਮੈਦਾਨ ਪੂਰੀ ਤਰ੍ਹਾਂ ਭੱਖ ਚੁੱਕਿਆ ‘ਤੇ ਲੀਡਰ ਪਿੰਡ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਜਿੱਥੇ ਉਨ੍ਹਾਂ ਨੂੰ ਲੋਕਾਂ ਦੇ ਤਿੱਖੇ ਵਿਰੋਧ ਦਾ ਸਹਾਮਣਾ ਕਰਨ ਪਿਆ ਹੈ ਇਸ ਤਰ੍ਹਾ ਹੀ ਪਿੰਡ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਲੋਕਾਂ ਨੇ ਤਿੱਖੇ ਸਾਵਲ ਕੀਤੇ ਜਿਸ ਤੋਂ ਬਾਅਦ ਉਹਨਾ ਨੂੰ ਕਿਸੇ ਵੀ ਗੱਲ ਦਾ ਕੋਈ ਜਵਾਬ ਨਹੀਂ ਆਇਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਪਿੰਡਾਂ ‘ਚ ਲੀਡਰਾਂ ਦਾ ਵਿਰੋਧ ਆਮ ਗੱਲ ਐ ਪਰ ਹੁਣ ਇਹ ਚੋਣਾਂ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਲੋਕਾਂ ਕਿਸ ਪਾਰਟੀ ਦੇ ਲੀਡਰ ਨੂੰ ਜ਼ਿਆਦਾ ਪਸੰਦ ਕਰਦੇ ਨੇ ਕਿਸ ਨੂੰ ਪਸੰਦ ਕਰਦੇ ਹਨ।