ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬਿਜਲੀ ਦੀਆਂ ਬੇਤਹਾਸ਼ਾ ਮਹਿੰਗੀਆਂ ਦਰਾਂ ਵਿਰੁੱਧ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ 7 ਜਨਵਰੀ ਨੂੰ ਕੀਤਾ ਜਾਣ ਵਾਲਾ ਘਿਰਾਓ ਖ਼ਰਾਬ ਮੌਸਮ ਦੇ ਚੱਲਦਿਆਂ ਅੱਗੇ ਪਾ ਦਿੱਤਾ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲਦ ਹੀ ਪਾਰਟੀ ਲੀਡਰਸ਼ਿਪ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਘਿਰਾਓ ਦੀ ਨਵੀਂ ਤਾਰੀਖ਼ ਦਾ ਐਲਾਨ ਕਰੇਗੀ।
ਮਹਿੰਗੀ ਬਿਜਲੀ ਵਿਰੁੱਧ ‘ਆਪ’ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਅੱਗੇ ਪਾਇਆ
Leave a Comment
Leave a Comment