ਮੁੱਖ ਮੰਤਰੀ ਚਰਨਜੀਤ ਚੰਨੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

TeamGlobalPunjab
0 Min Read

ਅੰਮ੍ਰਤਿਸਰ : ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੁਰਗਿਆਣਾ ਮੰਦਿਰ, ਅੰਮ੍ਰਤਿਸਰ ਵਿਖੇ ਨਤਮਸਤਕ ਹੋਏ ਅਤੇ ਅਸ਼ੀਰਵਾਦ ਲਿਆ।

ਮੁੱਖ ਮੰਤਰੀ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।

 

Share This Article
Leave a Comment