ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਜਲਦ ਘਰ ਵਾਪਸੀ? ਸਰਕਾਰ ਫੇਰ ਨਾ ਕਰੇ ਅਣਗਹਿਲੀ!

TeamGlobalPunjab
1 Min Read

ਨਿਊਜ਼ ਡੈਸਕ: ਵਿਦੇਸ਼ਾਂ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਫਸੇ ਪੰਜਾਬੀ ਵੱਡੀ ਗਿਣਤੀ ਵਿਚ ਵਤਨ ਪਰਤਣਾ ਚਾਹੁੰਦੇ ਹਨ। ਇਸ ਚੁਣੌਤੀ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਦਾਇਤਾਂ ਜਾਰੀ ਕਰ ਦਿੱਤੀਆ ਹਨ। ਉਨ੍ਹਾਂਨੇ ਸਿਹਤ ਵਿਭਾਗ ਨੂੰ ਹਦਾਇਤ ਦਿੱਤੀ ਕਿ ਪੰਜਾਬ ਪਰਤਣ ਵਾਲੇ ਹਰ ਇੱਕ ਵਿਅਕਤੀ ਦੀ ਜਾਂਚ ਕੀਤੀ ਜਾਵੇ ਅਤੇ ਰੈੱਡ ਜ਼ੋਨ ਤੋਂ ਵਾਪਸ ਆਉਣ ਵਾਲਿਆਂ ਲਈ ਕੁਆਰੰਟੀਨ ਅਤੇ ਐਨਆਰਆਈ ਲਈ ਹੋਟਲਾਂ/ਘਰਾਂ ਵਿੱਚ ਕੁਆਰੰਟੀਨ ਨੂੰ ਯਕੀਨੀ ਬਣਾਇਆ ਜਾਵੇ।

ਪਰ ਹੁਣ ਸਵਾਲ ਇਹ ਹੈ ਕਿ ਸਰਕਾਰ ਵੱਡੀ ਗਿਣਤੀ ਵਿਚ ਆਉਣ ਵਾਲੇ ਲੋਕਾਂ ਲਈ ਪੁਖਤਾ ਇੰਤਜ਼ਾਮ ਕਰ ਸਕੇਗੀ ? ਇਹ ਯਕੀਨੀ ਬਣਾ ਸਕੇਗੀ ਕਿ ਇਨ੍ਹਾਂ ਲੋਕਾਂ ਤੋਂ ਫਿਰ ਪੰਜਾਬ ਵਿੱਚ ਕੋਰੋਨਾ ਦਾ ਖਤਰਾ ਨਹੀਂ ਵਧੇਗਾ ?

ਇਸ ਮਾਮਲੇ ਸਬੰਧੀ ਲੋਕਾਂ ਦੇ ਕਿ ਨੇ ਸਵਾਲ ਜਵਾਬ ਸੁਣੋ ਸਾਡੇ ਖਾਸ ਪ੍ਰੋਗਰਾਮ Hello global ‘ਚ:

- Advertisement -

Share this Article
Leave a comment