ਚੰਡੀਗੜ੍ਹ: ਐਸੋਸੀਏਸ਼ਨ ਆਫ਼ ਡੈਮੋਕ੍ਰੇਟਿਕ ਰਿਫਾਰਮਰਸ ਦੇ ਕੌਮੀ ਆਗੂ ਜਗਦੀਪ ਛੋਕਰ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਆਗੂ ਜੋ ਚੋਣ ਮੈਦਾਨ ਵਿੱਚ ਹੁੰਦੇ ਨੇ ਉਨ੍ਹਾਂ ਦੀ ਜਾਇਦਾਦ ਕਈ ਗੁਣਾ ਵੱਧ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਕਰਵਾਏ ਸਰਵੇ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਿਆਸਤਦਾਨਾਂ ਦੀ ਸਿਆਸਤ ਦਾ ਕਾਰੋਬਾਰ ਸਾਰੇ ਕਾਰੋਬਾਰਾਂ ਨਾਲੋਂ ਵਧੀਆ ਹੈ।
ਹਰਿਆਣਾ ਦੇ ਸਿਆਸੀ ਆਗੂਆਂ ਦੇ ਕ੍ਰਿਮੀਨਲ ਰਿਕਾਰਡ ਬਾਰੇ ਕਰਵਾਏ ਸਰਵੇਖਣ ਬਾਰੇ ਵੀ ਉਨ੍ਹਾਂ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦੌਰਾਨ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਉੱਭਰ ਕੇ ਸਾਹਮਣੇ ਆਇਆ ਹੈ।
ਵੱਡਾ ਖੁਲਾਸਾ ਸਿਆਸਤ ‘ਚ ਲੀਡਰ ਕਿਵੇਂ ਕਰਦੇ ਨੇ ਮੋਟੀ ਕਮਾਈ ?
Leave a Comment
Leave a Comment