ਸਾਬਕਾ ਡੀਸੀਸੀ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਪੰਜਾਬ ਲੋਕ ਕਾਂਗਰਸ ‘ਚ ਹੋਏ ਸ਼ਾਮਲ

TeamGlobalPunjab
0 Min Read

ਚੰਡੀਗੜ੍ਹ: ਜਿਵੇਂ-ਜਿਵੇਂ 2022 ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ  ਰਿਹਾ ਹੈ ਉਵੇਂ ਹੀ ਸਿਆਸੀ ਪਾਰਟੀਆਂ ‘ਚ ਹਿਲਜੁਲ ਹੁੰਦੀ ਨਜ਼ਰ ਆ ਰਹੀ ਹੈ। ਕਈ ਆਗੂ  ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।  ਅੱਜ ਸੰਗਰੂਰ ਦੇ ਸਾਬਕਾ ਡੀਸੀਸੀ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ।

Share this Article
Leave a comment