ਸਿੱਧੂ  ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ (ਬਿੰਦੂ ਸਿੰਘ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ  ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ  ਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ  ਵੀ ਸਨ।

ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਵਰਕਰਾਂ ਦੀਆਂ ਮੰਗਾਂ ਮੁਸ਼ਕਲਾਂ ਸੁਣਨ ਲਈ ਪੰਜਾਬ ਕਾਂਗਰਸ ਭਵਨ ਵਿਚ ਰੋਜ਼ਾਨਾ ਇਕ ਮੰਤਰੀ ਦੇ ਬੈਠਣ ਦੀ ਡਿਊਟੀ ਲਗਾਉਣ ਦੀ ਮੰਗ ਕੀਤੀ ਹੈ।

- Advertisement -

Share this Article
Leave a comment