ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ‘ਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

 ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸ ਸਿਕੰਦਰ ਸਿੰਘ ਮਲੂਕਾ , ਬਠਿੰਡਾ ਦਿਹਾਤੀ ਐਸ ਸੀ ਹਲਕੇ ਤੋਂ ਸ ਪਰਕਾਸ਼ ਸਿੰਘ ਭੱਟੀ ਅਤੇ ਭੁੱਚੋ ਐਸ ਸੀ ਹਲਕੇ ਤੋਂ ਸ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ।

Share this Article
Leave a comment