ਮੋਗਾ: ਸਾਬਕਾ ਰਾਜ ਸੂਚਨਾ ਕਮਿਸ਼ਨਰ ਅਤੇ ਸੰਯੁਕਤ ਅਕਾਲੀ ਦਲ ਦੇ ਜਨਰਲ ਸਕੱਤਰ ਨਿਧੜਕ ਸਿੰਘ ਬਰਾੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਮੋਗਾ ਵਿਖੇ ਆਪਣੇ ਨਿਵਾਸ ਸਥਾਨ ‘ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ।
ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਮੋਗਾ ਵਿਖੇ ਆਪਣੇ ਨਿਵਾਸ ਸਥਾਨ ‘ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ।