ਪਟਿਆਲਾ : ਸੂਬੇ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਬਦਸਤੂਰ ਜਾਰੀ ਹੈ । ਇਸੇ ਦੌਰਾਨ ਹੁਣ ਭਾਵੇਂ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਉਦਯੋਗ ਖੋਲ੍ਹਣ ਲਈ ਇਜਾਜ਼ਤ ਦਿੱਤੀ ਗਈ ਹੈ । ਇਥੇ ਹੀ ਬੱਸ ਨਹੀਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ਼ਰਾਬ ਦੀਆਂ ਫੈਕਟਰੀਆਂ ਖੋਲ੍ਹਣ ਲਈ ਵੀ ਇਜਾਜ਼ਤ ਮੰਗੀ ਸੀ ਪਰ ਉਹ ਨਹੀਂ ਮਿਲੀ।
https://youtu.be/awJ2JKMJqVc