ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਗੁਰੂ ਘਰ ਹੋਏ ਨਤਮਸਤਕ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ  ਮੰਗਲਵਾਰ ਨੂੰ ਗੁਰੂ ਘਰ ਨਤਮਸਤਕ ਹੋਏ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਪਹਿਲੀ ਵਾਰ ਸਾਹਮਣੇ ਆਏ ਹਨ।  ਮਜੀਠੀਆ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਰੱਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ।

Share this Article
Leave a comment