ਪੰਜਾਬ ਸਰਕਾਰ ਨੇ 5 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਨੂੰ ਕੀਤਾ ਤਬਦੀਲ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ‘ਚ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ 10 ਸੀਨੀਅਰ ਅਧਿਕਾਰੀਆਂ ਨੂੰ ਤਬਦੀਲ/ਨਿਯੁਕਤ ਕੀਤਾ ਗਿਆ।

 ਗਵਰਨਰ ਆਫ਼ ਪੰਜਾਬ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ 5 ਆਈਏਐੱਸ ਤੇ 5 ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਜਾਰੀ ਕੀਤੀ ਗਈ ਸੂਚੀ ਅਨੁਸਾਰ ਨਵੀਆਂ ਨਿਯੁਕਤੀਆਂ/ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

ਆਈਏਐੱਸ ਅਧਿਕਾਰੀਆਂ ‘ਚ ਕਮਲ ਕਿਸ਼ੋਰ ਯਾਦਵ, ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮੀਤ ਜਾਰੰਗਲ ਤੇ ਗਿਰੀਸ਼ ਦਿਆਲਨ ਦਾ ਨਾਂ ਸ਼ਾਮਲ ਹੈ।

- Advertisement -

ਪੀਸੀਐੱਸ ਅਧਿਕਾਰੀਆਂ ‘ਚ ਅਨਮੋਲ ਸਿੰਘ ਧਾਲੀਵਾਲ, ਕਨੂ ਥਿੰਦ, ਉਪਾਧਿਆਏ ਸਿੰਘ ਸਿੱਧੂ, ਮਨਜੀਤ ਸਿੰਘ ਚੀਮਾ ਤੇ ਗੋਪਾਲ ਸਿੰਘ ਦਾ ਨਾਂ  ਹੈ।

Share this Article
Leave a comment