ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ 11 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ/ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ।
ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚ 6 ਆਈ.ਏ.ਐੱਸ ਅਤੇ 5ਪੀ.ਸੀ.ਐੱਸ ਅਧਿਕਾਰੀ ਸ਼ਾਮਲ ਹਨ।
ਇਹਨਾਂ 11 ਅਧਿਕਾਰੀਆਂ ਦੇ ਤਬਾਦਲੇ/ਨਿਯੁਕਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਹੇਠਾਂ ਵੇਖੋ ਤਬਦੀਲ ਕੀਤੇ ਅਧਿਕਾਰੀਆਂ ਦੀ ਸੂਚੀ ;