Breaking News

ਪੰਜਾਬ ਸਰਕਾਰ ਨੇ 6 IAS ਤੇ 6 PCS ਅਧਿਕਾਰੀਆਂ ਨੂੰ ਕੀਤਾ ਤਬਦੀਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ 12 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ। ਇਨ੍ਹਾਂ ਵਿੱਚ 6 ਆਈ.ਏ.ਐੱਸ. ਤੇ 6 ਪੀ.ਸੀ.ਐੱਸ.ਅਧਿਕਾਰੀ ਸ਼ਾਮਲ ਹਨ।

ਤਬਾਦਲੇ ਅਤੇ ਨਿਯੁਕਤੀਆਂ ਦੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

ਹੇਠਾਂ ਵੇਖੋ ਤਬਦੀਲ ਕੀਤੇ ਅਧਿਕਾਰੀਆਂ ਦੀ ਪੂਰੀ ਲਿਸਟ ;

Check Also

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਕੀਤੀ ਮੀਟਿੰਗ

ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ …

Leave a Reply

Your email address will not be published. Required fields are marked *