ਵੱਡਾ ਪ੍ਰਸ਼ਾਸਨਿਕ ਫੇਰਬਦਲ! ਹਰਿਆਣਾ ‘ਚ 15 IAS ਅਧਿਕਾਰੀਆਂ ਦੇ ਤਬਾਦਲੇ; ਸੂਚੀ ਵਿੱਚ ਦੇਖੋ ਕਿਸ ਨੂੰ ਕਿੱਥੇ ਮਿਲੀ ਤੈਨਾਤੀ

Global Team
1 Min Read

ਚੰਡੀਗੜ੍ਹ : ਹਰਿਆਣਾ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸੂਬਾ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 15 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਕਈ ਸੀਨੀਅਰ ਅਧਿਕਾਰੀਆਂ ਨੂੰ ਉਹਨਾਂ ਦੇ ਮੌਜੂਦਾ ਕੰਮ ਦੇ ਨਾਲ-ਨਾਲ ਵਾਧੂ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ, ਜਦੋਂ ਕਿ ਕੁਝ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਬਦਲੇ ਗਏ ਹਨ। ਕਰਨਾਲ ਦੇ ਡੀਸੀ (DC) ਉੱਤਮ ਸਿੰਘ ਹੁਣ ਗੁਰੂਗ੍ਰਾਮ ਦੇ ਨਵੇਂ ਡੀਸੀ ਹੋਣਗੇ, ਜਦਕਿ ਗੁਰੂਗ੍ਰਾਮ ਦੇ ਡੀਸੀ ਰਹੇ ਅਜੇ ਕੁਮਾਰ ਨੂੰ ਮੁੱਖ ਮੰਤਰੀ ਦਾ ਡਿਪਟੀ ਪ੍ਰਿੰਸੀਪਲ ਸੈਕਟਰੀ ਬਣਾਇਆ ਗਿਆ ਹੈ।

ਪੜ੍ਹੋ ਪੂਰੀ ਸੂਚੀ 

 

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment