ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਨਜਿੰਦਰ ਸਿੰਘ ਸਿਰਸਾ ਅਤੇ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਹੋਈ।
ਜ਼ਿਕਰਯੋਗ ਹੈ ਕਿ ਪਟਿਆਲਾ ਚ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣਾ ਸੀ।