ਪੰਜਾਬ ਪੁਲਿਸ ਪ੍ਰਸ਼ਾਸ਼ਨ ’ਚ ਵੱਡਾ ਫੇਰ-ਬਦਲ, 19 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, ਇੱਥੇ ਵੇਖੋ ਪੂਰੀ ਲਿਸਟ

Global Team
1 Min Read

ਚੰਡੀਗੜ੍ਹ: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 3 SHOs ਸਮੇਤ 19 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਸਾਰਿਆਂ ਨੂੰ ਤੁਰੰਤ ਨਵੀਂ ਪੋਸਟਿੰਗ ਵਾਲੀ ਜਗ੍ਹਾ ਰਿਪੋਰਟ ਕਰਨ ਲਈ ਆਖ਼ਿਆ ਗਿਆ ਹੈ। ਵੇਖੋ ਪੂਰੀ ਲਿਸਟ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment