ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਦੋ ਆਈਪੀਐਸ ਅਤੇ ਅੱਠ ਪੀਪੀਐੱਸ ਅਧਿਕਾਰੀ ਸ਼ਾਮਲ ਹਨ।
ਤਬਾਦਲਿਆਂ ਦੇ ਵਿੱਚ ਆਈਪੀਐਸ ਡਾ.ਨਾਨਕ ਸਿੰਘ ਹੁਣ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਐੱਸਐੱਸਪੀ ਵਜੋਂ ਆਪਣਾ ਕਾਰਜਭਾਰ ਸੰਭਾਲਣਗੇ। ਉਨ੍ਹਾਂ ਤੋਂ ਪਹਿਲਾਂ ਡਾ.ਰਾਜਿੰਦਰ ਸਿੰਘ ਸੋਹਲ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਵਜੋਂ ਆਪਣੀ ਸੇਵਾ ਨਿਭਾ ਰਹੇ ਸਨ।
ਹੋਰ ਕਿਹੜੇ ਅਧਿਕਾਰੀਆਂ ਦਾ ਤਬਾਦਲਾ ਕਿਸ ਜਗ੍ਹਾ ਤੇ ਕੀਤਾ ਗਿਆ ਹੈ ਹੇਠਾਂ ਦਿੱਤੀ ਸੂਚੀ ਵਿੱਚ ਪੜ੍ਹੋ: