ਚੰਡੀਗੜ੍ਹ : ਹਾਈਕੋਰਟ ਨੇ ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਿਤ 3 ਲਿਫ਼ਾਫ਼ੇ ਖੋਲ੍ਹੇ ਹਨ ਜੋ ਕਈ ਸਾਲਾਂ ਤੋਂ ਬੰਦ ਸਨ। CM ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਮੇਰੇ ਕੋਲ ਪਹੁੰਚ ਗਏ ਹਨ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨਾਲ ਤਬਾਹ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..
— Bhagwant Mann (@BhagwantMann) April 4, 2023
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.