BIG NEWS : ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ 37 ਤਹਿਸੀਲਦਾਰਾਂ ਦੇ ਤਬਾਦਲੇ

TeamGlobalPunjab
0 Min Read

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਸੂਬੇ ਦੇ 37 ਤਹਿਸੀਲਦਾਰਾਂ ਨੂੰ ਤਬਦੀਲ ਕੀਤਾ ਗਿਆ ਹੈ। ਪ੍ਰਬੰਧਕੀ ਪੱਖਾਂ ਦਾ ਹਵਾਲਾ ਦਿੰਦੇ ਹੋਏ ਇਹਨਾਂ ਤਹਿਸੀਲਦਾਰਾਂ ਨੂੰ ਇਧਰੋਂ-ਉਧਰ ਕੀਤਾ ਗਿਆ ਹੈ।

37 ਤਹਿਸੀਲਦਾਰਾਂ ਦੇ ਤਬਾਦਲੇ/ਨਿਯੁਕਤੀਆਂ ਦੀ ਪੂਰੀ ਸੂਚੀ ਹੇਠਾਂ ਵੇਖੋ;

- Advertisement -

Share this Article
Leave a comment