ਪੰਜਾਬ ‘ਚ 4 ਆਈ.ਏ.ਐੱਸ. ਅਤੇ 14 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਸੂਚੀ

TeamGlobalPunjab
0 Min Read

ਚੰਡੀਗੜ੍ਹ :  ਪੰਜਾਬ ਸਰਕਾਰ ਵੱਲੋਂ 4 ਆਈ.ਏ.ਐੇੱਸ ਅਤੇ 14 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਨੌਨਿਹਾਲ ਸਿੰਘ ਨੂੰ ਆਈ.ਜੀ. ਲੁਧਿਆਣਾ ਰੇਂਜ ਅਤੇ ਰਣਬੀਰ ਖੱਟੜਾ ਨੂੰ ਡੀ.ਆਈ.ਜੀ. ਜਲੰਧਰ ਰੇਂਜ ‘ਚ ਤਾਇਨਾਤ ਕੀਤਾ ਗਿਆ ਹੈ।

 

- Advertisement -

Share this Article
Leave a comment