ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ 6 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ।
ਤਬਾਦਲੇ ਦੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਦੋ ਅਧਿਕਾਰੀਆਂ ਨੂੰ ਛੱਡ ਕੇ ਬਾਕੀ ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਹੇਠਾਂ ਵੇਖੋ ਇਧਰੋਂ-ਉਪਰ ਕੀਤੇ ਗਏ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀ ਸੂਚੀ :