ਬੀ.ਸੀ. ‘ਚ ਮੁੜ ਬਣੀ NDP ਦੀ ਸਰਕਾਰ, 8 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ

TeamGlobalPunjab
2 Min Read

ਸਰੀ: ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ ਦੀਆਂ ਚੋਣਾਂ ‘ਚਾ ਐਨਡੀਪੀ ਪਾਰਟੀ ਨੇ ਮੁੜ ਜਿੱਤ ਹਾਸਲ ਕੀਤੀ ਹੈ ਜੌਹਨ ਹੌਰਗਨ ਦੁਬਾਰਾ ਇਸ ਸੂਬੇ ਦੇ ਪ੍ਰੀਮੀਅਰ ਹੋਣਗੇ। ਪਾਰਟੀ ਨੇ ਕੁੱਲ 87 ਸੀਟਾਂ ‘ਚਾ 55 ਤੇ ਜਿੱਤ ਹਾਸਲ ਕਰਕੇ ਬਹੁਮਤ ਹਾਸਲ ਕੀਤਾ। ਚੋਣਾਂ ‘ਚ ਪੰਜਾਬੀ ਮੂਲ ਦੇ 8 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ, ਜਿਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬੀ ਸਰੀ ਦੀ ਨਿਊ ਡੈਮੋਕਰੈਟਿਕ ਪਾਰਟੀ ਦੀ ਟਿਕਟ ਤੋਂ ਜਿੱਤੇ ਹਨ।

- Advertisement -

ਜੇਤੂ ਪੰਜਾਬੀ ਮੈਂਬਰਾਂ ‘ਚ ਜਗਰੂਪ ਬਰਾੜ, ਜਿੰਨੀ ਸਿਮਜ਼, ਰਚਨਾ ਸਿੰਘ, ਹੈਰੀ ਬੈਂਸ, ਅਮਨ ਸਿੰਘ, ਰਾਜ ਚੌਹਾਨ, ਰਵੀ ਕਾਹਲੋਂ ਤੇ ਨਿੱਕੀ ਸ਼ਰਮਾ ਵੀ ਸ਼ਾਮਲ ਹਨ।

Share this Article
Leave a comment