ਚੰਡੀਗੜ੍ਹ, 12 ਨਵੰਬਰ 2020: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਮਜੀਠੀਆ ਵੱਲੋਂ ਖ਼ੁਦ ਆਪਣੇ ਟਵਿਟਰ ਅਕਾਊਂਟ ‘ਤੇ ਜਾਣਕਾਰੀ ਦਿੱਤੀ ਗਈ ਹੈ ਅਤੇ ਲਿਖਿਆ ਕਿ ਪਿਛਲੇ ਦਿਨੀਂ ਮੇਰੇ ਸੰਪਰਕ ‘ਚ ਆਉਣ ਵਾਲੇ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ, ਕੁਆਰੰਟੀਨ ਦੀ ਪਾਲਣਾ ਕਰਨ ਅਤੇ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
This is to inform everyone that I have tested positive for #COVID19 . I request all those who have come in contact with me since the last couple of days to be observant about their health, follow self quarantine and get themselves tested.
— Bikram Majithia (@bsmajithia) November 12, 2020