ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਹਿੰਸ ਰੂਪ ਧਾਰ ਰਿਹਾ ਹੈ। ਕੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਅੰਦਰ ਦਾਖਲ ਹੋ ਗਏ ਤੇ ਤਿਰੰਗੇ ਦੀ ਥਾਂ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਦੂਜੇ ਪਾਸੇ ਗਾਜ਼ੀਪੁਰ ਬਾਰਡਰ ‘ਤੇ ਵੀ ਹਾਲਾਤ ਤਣਾਅਪੂਰਨ ਬਣੇ ਹੋਏ ਹਨ।
ਗਾਜ਼ੀਪੁਰ ਬੌਰਡਰ ‘ਤੇ ਕਿਸਾਨਾਂ ਨੇ ਨੈਸ਼ਨਲ ਹਾਈਵੇ 9 ‘ਤੇ ਲਾਏ ਕੰਟੇਨਰ ਹਟਾਏ
ਨਾਂਗਲੋਈ ਇਲਾਕੇ ‘ਚ ਅਦੋਲਨਕਾਰੀ ਕਿਸਾਨਾਂ ‘ਤੇ ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ
ਆਈਟੀਓ ਇਲਾਕੇ ‘ਚ ਕਿਸਾਨਾਂ ਨੂੰ ਕਾਬੂ ਕਰਨ ਲਈ ਅਥਰੂ ਗੈਸ ਦੇ ਗੋਲੇ ਦਾਗੇ