ਸ੍ਰੀ ਆਨੰਦਪੁਰ ਸਾਹਿਬ: ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਨਗਰ ਕੌਂਸਲ ਦੇ ਚੋਣ ਨਤੀਜੇ ਸਾਰੇ ਪੰਜਾਬ ਤੋਂ ਵੱਖਰੇ ਆਏ ਹਨ। ਇਥੋਂ ਦੀਆਂ ਕੁੱਲ 13 ਸੀਟਾਂ ’ਤੇ ਸਾਰੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ।
ਦੇਖੋ ਸੂਚੀ:

Sign in to your account