ਨਵੀਂ ਦਿੱਲੀ :- ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Sign in to your account