ਲੁਧਿਆਣਾ: ਲੁਧਿਆਣਾ ‘ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿਚ 100 ਫ਼ੀਸਦੀ ਲਾਕਡਾਊਨ ਰਹੇਗਾ।
ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਜਾਰੀ ਹੁਕਮ ਅਨੁਸਾਰ ਇਹ ਦੋਵੇਂ ਇਲਾਕੇ ਸੀਲ ਕੀਤੇ ਜਾਣਗੇ ਅਤੇ ਇਹ ਹੁਕਮ ਅੱਜ ਯਾਨੀ 18 ਤੋਂ ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।